Saturday, July 15, 2017

ਪਿੰਡ ਸੁਖਚੈਨ ਵਿਖੇ ਦਸਤਾਰ ਸਿਖਲਾਈ ਕੈਂਪ ਸ਼ੁਰੂ, ਨੌਜਵਾਨਾਂ ਦਾ ਦਸਤਾਰ ਪ੍ਰਤੀ ਪ੍ਰੇਮ ਪੈਦਾ ਹੋਣਾ ਸੁਨਹਿਰੇ ਭਵਿੱਖ ਦੀ ਨਿਸ਼ਾਨੀ: ਭਾਈ ਗੁਰਮੀਤ ਸਿੰਘ/ਭਾਈ ਬਿੰਦਰ ਸਿੰਘ

ਤਲਵੰਡੀ ਸਾਬੋ, 15 ਜੁਲਾਈ (ਗੁਰਜੰਟ ਸਿੰਘ ਨਥੇਹਾ)- ਖੇਤਰ ਦੇ ਪਿੰਡ ਸੁਖਚੈਨ ਦੇ ਗੁਰਦੁਆਰਾ ਸੰਗਤਸਰ ਸਾਹਿਬ ਵਿਖੇ ਦਸਤਾਰ ਸਿਖਲਾਈ ਕੈਂਪ ਦੀ ਅਰੰਭਤਾ ਹੋ ਚੁੱਕੀ ਹੈ। ਇਹ ਕੈਂਪ ਦਸਤਾਰ ਕੋਚ ਭਾਈ ਗੁਰਮੀਤ ਸਿੰਘ ਖਾਲਸਾ ਅਤੇ ਭਾਈ ਬਿੰਦਰ ਸਿੰਘ ਖਾਲਸਾ ਵੱਲੋਂ ਸਿੱਖੀ ਪ੍ਰਚਾਰ ਦੇ ਉਪਰਾਲੇ ਤਹਿਤ ਲਾਇਆ ਗਿਆ ਹੈ। \r\nਇਸ ਕੈਂਪ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਗੁਰਦੁਆਰਾ ਸਾਹਿਬ ਦੇ ਮੁੱਖ ਸੇਵ�

Read Full Story: http://www.punjabinfoline.com/story/27546