Thursday, July 20, 2017

ਗ੍ਰਿਫਤਾਰ ਕੀਤੇ ਤੀਜੇ ਕਥਿਤ ਦੋਸ਼ੀ ਨੂੰ ਅਦਾਲਤ ਨੇ ਤਿੰਨ ਦਿਨ ਤੱਕ ਪੁਲਿਸ ਰਿਮਾਂਡ 'ਤੇ ਭੇਜਿਆ

ਤਲਵੰਡੀ ਸਾਬੋ, ੨੦ ਜੁਲਾਈ (ਗੁਰਜੰਟ ਸਿੰਘ ਨਥੇਹਾ)- ਪਿਛਲੇ ਮਹੀਨੇ ਪਿੰਡ ਭਾਗੀਵਾਂਦਰ ਵਿੱਚ ਵਾਪਰੇ ਵਿਨੋਦ ਕੁਮਾਰ ਉਰਫ ਮੋਨੂੰ ਅਰੋੜਾ ਕਤਲ ਕਾਂਡ ਦੇ ਤੀਜੇ ਕਥਿਤ ਦੋਸ਼ੀ ਸੰਦੀਪ ਸਿੰਘ ਉਰਫ ਵੱਡਾ ਵਾਸੀ ਭਾਗੀਵਾਂਦਰ ਨੂੰੰ ਤਲਵੰਡੀ ਸਾਬੋ ਪੁਲਿਸ ਵੱਲੋਂ ਕੱਲ੍ਹ ਗ੍ਰਿਫਤਾਰ ਕੀਤੇ ਜਾਣ ਤੋਂ ਬਾਅਦ ਅੱਜ ਇੱਥੇ ਜੁਡੀਸ਼ੀਅਲ ਅਦਾਲਤ ਵਿੱਚ ਪੇਸ਼ ਕੀਤਾ ਗਿਆ।\r\nਉਕਤ ਸੰਬੰਧੀ ਮੀਡੀਆ ਨੂੰ ਜਾਣਕਾਰ�

Read Full Story: http://www.punjabinfoline.com/story/27618