ਭਵਾਨੀਗੜ 3 ਜੁਲਾਈ { ਗੁਰਵਿੰਦਰ ਰੋਮੀ ਭਵਾਨੀਗੜ} ਭਵਾਨੀਗੜ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਣੇ ਇਕ ਵਿਅਕਤੀ ਨੂੰ ਕਾਬੂ ਕਰਕੇ ਮਾਮਲਾ ਦਰਜ ਕੀਤਾ ਹੈ ਸਹਾਇਕ ਥਾਣੇਦਾਰ ਸਾਧਾ ਸਿੰਘ ਨੇ ਦੱਸਿਆ ਕਿ ਗਸ਼ਤ ਦੌਰਾਨ ਪਿੰਡ ਕਾਕੜਾ ਨੇੜੇ ਤੁਰੇ ਜਾਂਦੇ ਇਕ ਵਿਅਕਤੀ ਦੀ ਤਲਾਸ਼ੀ ਦੌਰਾਨ 142ਨਸ਼ੀਲੀਆਂ ਗੋਲੀਆਂ ਬਰਾਮਦ ਹੋਇਆਂ ਮੁਲਜ਼ਮ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ ਪੱਪੂ ਪੁੱਤਰ ਸੋਮਨਾਥ ਵਾਸੀ ਭਵਾਨੀ�