Wednesday, July 19, 2017

ਪੁਲ ਨਿਰਮਾਣ ਦੀ ਮੰਗ ਨੂੰ ਲੈ ਕੈ ਸੰਘਰਸ਼ ਮਰਨ ਵਰਤ ’ਚ ਤਬਦੀਲ

ਧੂਰੀ,18 ਜੁਲਾਈ (ਮਹੇਸ਼ ਜਿੰਦਲ) ਜਹਾਂਗੀਰ ਨਹਿਰ ਪੁਲ ਦੇ ਅਧੂਰੇ ਪਏ ਨਿਰਮਾਣ ਕਾਰਜ ਨੂੰ ਸ਼ੁਰੂ ਕਰਵਾਉਣ ਲਈ ਇਲਾਕਾ ਐਕਸ਼ਨ ਕਮੇਟੀ ਵੱਲੋਂ ਐੱਸਡੀਐਮ ਦਫ਼ਤਰ ਧੂਰੀ ਅੱਗੇ ਸ਼ੁਰੂ ਕੀਤੀ ਗਈ ਭੁੱਖ ਹੜਤਾਲ ਨੂੰ ਹੁਣ ਮਰਨ ਵਰਤ 'ਚ ਤਬਦੀਲ ਕਰ ਦਿੱਤਾ ਗਿਆ ਹੈ । ਇਸ ਦੌਰਾਨ ਪ੍ਰਦਰਸ਼ਨਕਾਰੀਆਂ ਵੱਲੋਂ ਪ੍ਰਸ਼ਾਸਨ ਖ਼ਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ ਗਈ। ਕਿਸਾਨ ਮੁਕਤੀ ਮੋਰਚਾ ਪੰਜਾਬ ਦੇ ਪ੍ਰਧਾਨ ਮਾਸਟਰ �

Read Full Story: http://www.punjabinfoline.com/story/27593