Sunday, July 23, 2017

ਜਵਾਹਰ ਨਵੋਦਿਆ ਵਿਦਿਆਲਾ ਵਿੱਚ ਨਵਦੀਪ ਕੌਰ ਦੀ ਚੋਣ 'ਤੇ ਅਧਿਆਪਕਾਂ ਨੇ ਕੀਤਾ ਸਨਮਾਨ

ਤਲਵੰਡੀ ਸਾਬੋ, 23 ਜੁਲਾਈ (ਗੁਰਜੰਟ ਸਿੰਘ ਨਥੇਹਾ)- ਪੇਂਡੂ ਵਿਦਿਆਰਥੀਆਂ ਦੀ ਭਲਾਈ ਲਈ ਕੇਂਦਰ ਸਰਕਾਰ ਵੱਲੋਂ ਚਲਾਏ ਜਾ ਰਹੇ ਜਵਾਹਰ ਨਵੋਦਿਆ ਵਿਦਿਆਲਿਆ ਦੀ ਹੋਈ ਪ੍ਰਵੇਸ਼ ਪ੍ਰੀਖਿਆ-17 ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਮਾੜੀ ਦੀ ਵਿਦਿਆਰਥਣ ਨਵਦੀਪ ਕੌਰ ਪੁੱਤਰੀ ਚਮਕੌਰ ਸਿੰਘ ਦੀ ਚੋਣ ਹੋਈ ਹੈ।ਇੰਚਾਰਜ ਅਧਿਆਪਕਾ ਸ੍ਰੀਮਤੀ ਸੁਖਪਾਲ ਕੌਰ ਨੇ ਕਿਹਾ ਕਿ ਇਹ ਸਾਡੇ ਲਈ ਮਾਣ ਵਾਲੀ ਗੱਲ ਹੈ ਅਤੇ ਸ

Read Full Story: http://www.punjabinfoline.com/story/27661