ਸੰਗਰੂਰ,16 ਜੁਲਾਈ (ਸਪਨਾ ਰਾਣੀ) ਇੱਥੋਂ ਨੇੜਲੇ ਪਿੰਡ ਬਡਰੁੱਖਾਂ ਵਿਚ ਮਾਤਾ ਰਾਜ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ 'ਚ ਵਣ ਮਹਾਂਉਤਸਵ ਮਨਾਇਆ ਗਿਆ। ਵਾਤਾਵਰਨ ਸਬੰਧੀ ਸਮਾਗਮ ਤੋਂ ਇਲਾਵਾ ਸਕੂਲ ਕੰਪਲੈਕਸ ਵਿਚ ਪੌਦੇ ਵੀ ਲਗਾਏ ਗਏ। ਸਮਾਗਮ ਨੂੰ ਸੰਬੋਧਨ ਕਰਦਿਆਂ ਸਕੂਲ ਪ੍ਰਿੰਸੀਪਲ ਡਾ. ਇਕਬਾਲ ਸਿੰਘ ਨੇ ਕਿਹਾ ਕਿ ਭਾਵੇਂ ਅੱਜ ਦੇ ਮਨੁੱਖ ਨੇ ਵਿਗਿਆਨ ਤੇ ਟੈਕਨਾਲੋਜੀ ਦੀ ਮਦਦ ਨਾਲ ਬਹ