Monday, July 24, 2017

ਬ੍ਰਜੇਸਵਰ ਗੋਇਲ ਨੂੰ ਮਾਤਾ ਚਿੰਤਪੁਰਨੀ ਹਿਮਾਚਲ ਵਿਧਾਨ ਸਭਾ ਦਾ ਇੰਚਾਰਜ ਲਗਾਇਆ

ਧੂਰੀ,24 ਜੁਲਾਈ (ਮਹੇਸ਼ ਜਿੰਦਲ) ਬੀਤੀ ਸਾਮ ਭਾਰਤੀ ਜਨਤਾ ਪਾਰਟੀ ਮੰਡਲ ਧੂਰੀ ਦੀ ਮੀਟਿੰਗ ਭਾਜਪਾ ਮੰਡਲ ਪ੍ਰਧਾਨ ਕਮਲਜੀਤ ਗਰਗ ਦੀ ਅਗਵਾਈ ਹੇਠ ਹੋਈ। ਇਸ ਮੀਟਿੰਗ ਵਿੱਚ ਪਾਰਟੀ ਵਰਕਰਾਂ ਵੱਲੋ ਚਦਰਸ਼ੇਖਰ ਆਜਾਦ ਦਾ ਜਨਮ ਦਿਨ ਮਨਾਇਆ ਗਿਆ ਅਤੇ ਉਹਨਾਂ ਨੂੰ ਸ਼ਰਧਾ ਦੇ ਫੁੱਲ ਭੇਦ ਕੀਤੇ ਗਏ। ਇਸ ਮੀਟਿੰਗ ਵਿੱਚ ਵਿਸ਼ੇਸ ਤੌਰ ਤੇ ਸੀਨੀਅਰ ਆਗੂ ਵਾਸਦੇਵ ਆਰੀਆ,ਸੀਨੀਅਰ ਆਗੂ ਬਾਬੂ ਰਾਮ,ਸੀਨੀਅਰ ਆਗੂ ਬ

Read Full Story: http://www.punjabinfoline.com/story/27668