Sunday, July 23, 2017

ਸ਼ਹੀਦ ਭਗਤ ਸਿੰਘ ਨਸ਼ਾ ਵਿਰੋਧੀ ਮੰਚ ਵੱਲੋਂ ਇਮਾਨਦਾਰ ਵਿਅਕਤੀਆਂ ਨੂੰ ਸਨਮਾਨਿਤ ਕਰਨ ਦਾ ਫੈਸਲਾ

ਤਲਵੰਡੀ ਸਾਬੋ, 23 ਜੁਲਾਈ (ਗੁਰਜੰਟ ਸਿੰਘ ਨਥੇਹਾ)- ਸ਼ਹੀਦ ਭਗਤ ਸਿੰਘ ਨਸ਼ਾ ਵਿਰੋਧੀ ਮੰਚ ਦੀ ਇੱਕ ਮੀਟਿੰਗ ਅੱਜ ਸਥਾਨਕ ਬੁੰਗਾ ਮਸਤੂਆਣਾ ਦੇ ਸੰਤ ਬਾਬਾ ਕਾਕਾ ਸਿੰਘ ਦੀ ਰਿਹਾਇਸ਼ \'ਤੇ ਕੀਤੀ ਗਈ ਜਿਸ ਵਿੱਚ ਸੰਸਥਾ ਵੱਲੋਂ ਚਲਾਈ ਜਾ ਰਹੀ ਰੁੱਖ ਲਗਾਓ ਅਤੇ ਨਸ਼ਾ ਵਿਰੋਧੀ ਮੁਹਿੰਮ ਨੂੰ ਜਨ-ਜਨ ਤਕ ਪਹੁੰਚਾਉਣ ਲਈ ਵਿਚਾਰਾਂ ਕੀਤੀਆਂ ਗਈਆਂ।\r\nਇਸ ਮੌਕੇ ਵੱਖ-ਵੱਖ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਕਿਹ

Read Full Story: http://www.punjabinfoline.com/story/27659