Wednesday, July 19, 2017

ਤਹਿਸੀਲਾਂ ਵਿੱਚ ਰਜਿਸਟਰੀਆਂ ਕਰਵਾਉਣ ਵਾਲੇ ਲੋਕਾਂ ਦੀ ਗਿਣਤੀ ਘਟੀ

ਧੂਰੀ, 19 ਜੂਲਾਈ (ਮਹੇਸ਼ ਜਿੰਦਲ) ਪੰਜਾਬ ਸਰਕਾਰ ਵੱਲੋਂ ਬਜ਼ਟ ਸੈਸ਼ਨ ਦੌਰਾਨ ਰਜਿਸਟਰੀਆਂ ਲਈ ਲੱਗਣ ਵਾਲੇ ਅਸ਼ਟਾਮ ਫੀਸ ਵਿੱਚ ਕੀਤੀ ਗਈ 3 ਫੀਸਦੀ ਕਟੌਤੀ ਦਾ ਐਲਾਨ ਹੋਏ ਨੂੰ ਭਾਵੇਂ ਇੱਕ ਮਹੀਨੇ ਤੋਂ ਵੱਧ ਸਮਾਂ ਬੀਤ ਚੁੱਕਾ ਹੈ, ਫਿਰ ਵੀ ਇਸ ਦੇ ਬਾਵਜੂਦ ਸੂਬੇ ਦੀਆਂ ਤਹਿਸੀਲਾਂ ਵਿੱਚ ਰਜਿਸਟਰੀਆਂ ਕਰਵਾਉਣ ਵਾਲੇ ਲੋਕਾਂ ਨੂੰ ਹਾਲੇ ਤੱਕ ਰਜਿਸਟਰੀਆਂ ਲਈ ਲੱਗਣ ਵਾਲੇ ਅਸ਼ਟਾਮ ਫੀਸਾਂ ਵਿੱਚ 3 ਫੀਸਦੀ

Read Full Story: http://www.punjabinfoline.com/story/27607