ਸੰਗਰੂਰ,15 ਜੁਲਾਈ (ਸਪਨਾ ਰਾਣੀ) ਡਾ. ਐਸਪੀ ਸਿੰਘ ਓਬਰਾਏ ਵੱਲੋਂ ਚਲਾਏ ਜਾ ਰਹੇ 'ਸਰਬੱਤ ਦਾ ਭਲਾ' ਕੌਮਾਂਤਰੀ ਟਰੱਸਟ ਦੀ ਜ਼ਿਲ੍ਹਾ ਇਕਾਈ ਵੱਲੋਂ ਸੁਖਮਿੰਦਰ ਸਿੰਘ ਦੀ ਅਗਵਾਈ ਹੇਠ ਹੋਟਲ ਹਰਮਨ ਵਿੱਚ ਹਰ ਮਹੀਨੇ ਵਾਂਗ ਇਸ ਵਾਰ ਵੀ ਪੈੱਨਸ਼ਨ ਵੰਡ ਸਮਾਗਮ ਕੀਤਾ ਗਿਆ।\r\nਇਸ ਸਮੇਂ ਸੁਖਮਿੰਦਰ ਸਿੰਘ ਨੇ ਜਿਲ੍ਹੇ ਦੀ ਨਵੀਂ ਬਣੀ ਕਾਰਜਕਾਰੀ ਕਮੇਟੀ ਦੇ ਮੈਂਬਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਉਨ੍