Wednesday, July 5, 2017

ਬੇਰੁਜ਼ਗਾਰ ਲਾਈਨਮੈਨ ਯੂਨੀਅਨ ਦੀ ਮੀਟਿੰਗ

ਧੂਰੀ, 04 ਜੁਲਾਈ (ਮਹੇਸ਼ ਜਿੰਦਲ)-ਅੱਜ ਬੇਰੁਜ਼ਗਾਰ ਲਾਈਨਮੈਨ ਯੂਨੀਅਨ ਬਲਾਕ ਧੂਰੀ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਦੀ ਅਗਵਾਈ ਹੇਠ ਸਥਾਨਕ ਰਾਮ ਬਾਗ਼ ਵਿਖੇ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਨੇ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਚੋਣਾਂ ਤੋਂ ਪਹਿਲਾਂ ਜੋ ਚਾਰ ਹਜ਼ਾਰ ਬੇਰੁਜ਼ਗਾਰ ਲਾਈਨਮੈਨਾਂ ਨਾਲ ਵਾਅਦੇ ਕੀਤੇ ਸਨ ਉਸ ਨੂੰ ਪੂਰਾ ਕਰਨ ਤ

Read Full Story: http://www.punjabinfoline.com/story/27441