Monday, July 24, 2017

ਤਲਵੰਡੀ ਸਾਬੋ ਜੋਨ ਦੀਆਂ ਗਰਮ ਰੁੱਤ ਖੇਡਾਂ ਦੀ ਹੋਈ ਸ਼ੁਰੂਆਤ

ਤਲਵੰਡੀ ਸਾਬੋ, 24 ਜੁਲਾਈ (ਗੁਰਜੰਟ ਸਿੰਘ ਨਥੇਹਾ)- ਤਲਵੰਡੀ ਸਾਬੋ ਜੋਨ ਦੀਆਂ ਗਰਮ ਰੁੱਤ ਦੀਆਂ ਸਕੂਲੀ ਖੇਡਾਂ ਅੱਜ ਰਸਮੀ ਤੌਰ \'ਤੇ ਸ਼ੁਰੂ ਹੋ ਗਈਆਂ ਹਨ। ਪਿੰਡ ਤਿਉਣਾ ਪੁਜਾਰੀਆਂ ਦੇ ਸਰਕਾਰੀ ਸਕੂਲ ਦੇ ਖੇਡ ਗਰਾਊਂਡ ਵਿਖੇ ਜੋਨਲ ਸਕੱਤਰ ਪ੍ਰਿੰ. ਸਰਿੰਦਰ ਸਿੰਘ ਦੀ ਅਗਵਾਈ ਅਤੇ ਲੈਕਚਰਾਰ ਪਰਮਜੀਤ ਸਿੰਘ ਦੇ ਪ੍ਰਬੰਧਾਂ ਹੇਠ ਸ਼ੁਰੂ ਹੋਈਆਂ ਕਬੱਡੀ, ਖੋ-ਖੋ ਅਤੇ ਰੱਸਾ-ਕੱਸੀ ਦੀਆਂ ਖੇਡਾਂ ਦਾ ਰਸ�

Read Full Story: http://www.punjabinfoline.com/story/27670