Friday, July 28, 2017

ਗੁਰੂ ਕਾਸ਼ੀ ਯੂਨੀਵਰਸਿਟੀ ਦਾ ਫੈਕਲਟੀ ਡਿਵਲਪਮੈਂਟ ਪ੍ਰੋਗਰਾਮ ਸਫਲਤਾ ਪੂਰਵਕ ਸੰਪੰਨ

ਤਲਵੰਡੀ ਸਾਬੋ, 28 ਜੁਲਾਈ (ਗੁਰਜੰਟ ਸਿੰਘ ਨਥੇਹਾ)- ਸਥਾਨਕ ਗੁਰੂ ਕਾਸ਼ੀ ਯੂਨੀਵਰਸਿਟੀ ਦਾ ਚਾਰ ਰੋਜ਼ਾ ਫੈਲਕਟੀ ਡਿਵਲਪਮੈਂਟ ਪ੍ਰੋਗਰਾਮ ਅਮਿੱਟ ਯਾਦਾਂ ਛੱਡਦਾ ਹੋਇਆ ਸਫਲਤਾ ਪੂਰਵਕ ਸਮਾਪਤ ਹੋ ਗਿਆ, ਇਸ ਪ੍ਰੋਗਰਾਮ ਵਿੱਚ ਜਿੱਥੇ ਸਮਾਪਤੀ ਸਮਾਰੋਹ ਮੌਕੇ \'ਵਰਸਿਟੀ ਦੇ ਚੇਅਰਮੈਨ ਸ. ਗੁਰਲਾਭ ਸਿੰਘ ਸਿੱਧੂ ਨੇ ਪਹੁੰਚ ਕੇ ਪ੍ਰੋਗਰਾਮ ਨੂੰ ਚਾਰ ਚੰਨ ਲਾਏ ਉੱਥੇ ਆਯੋਜਕਾਂ ਅਤੇ ਸਰੋਤਿਆਂ ਦੇ ਉਤਸ�

Read Full Story: http://www.punjabinfoline.com/story/27725