Tuesday, July 18, 2017

ਯੂਨੀਵਰਸਿਟੀ ਕਾਲਜ ਬੇਨੜਾ ਵੱਲੋ ਦਾਖਲਿਆ ਦੀ ਮਿਆਦ ਵਿੱਚ ਕੀਤਾ ਵਾਧਾ

ਧੂਰੀ,18 ਜੁਲਾਈ (ਮਹੇਸ਼ ਜਿੰਦਲ) ਯੂਨੀਵਰਸਿਟੀ ਕਾਲਜ ਬੇਨੜਾ-ਧੂਰੀ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਪਿ੍ਸੀਪਲ ਡਾ: ਅਮਰਜੀਤ ਸਿੰਘ ਸਿੱਧੂ ਨੇ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਅੰਡਰ-ਗ੍ਰੈਜੁਏਟ ਕੋਰਸ ਦੇ ਬਿਨਾਂ ਲੇਟ ਫੀਸ ਪਹਿਲੇ ਸਾਲ ਦੇ ਦਾਖਲਿਆਂ ਦੀ ਅੰਤਿਮ ਮਿਤੀ 17 ਜੁਲਾਈ 2017 ਤੋਂ ਵਧਾਕੇ 24 ਜੁਲਾਈ 2017 ਤੱਕ ਕਰ ਦਿੱਤੀ ਗਈ ਹੈ । ਉਹਨਾਂ ਦੱਸਿਆ ਕਿ ਇਸ ਵਾਰ ਯੂਨੀ

Read Full Story: http://www.punjabinfoline.com/story/27591