Monday, July 3, 2017

ਦਲਵਾਰਾ ਸਿੰਘ ਨੇ ਸੰਭਾਲਿਆ ਅਹੁਦਾ

ਸੰਗਰੂਰ, 02 ਜੁਲਾਈ (ਸਪਨਾ ਰਾਣੀ) ਸ੍ਰੀ ਦਲਵਾਰਾ ਸਿੰਘ ਸਹਾਇਕ ਆਬਕਾਰੀ ਅਤੇ ਕਰ ਕਮਿਸ਼ਨਰ ਨੇ ਅੱਜ ਇੱਥੇ ਅਹੁਦਾ ਸੰਭਾਲ ਲਿਆ ਹੈ | ਜ਼ਿਕਰਯੋਗ ਹੈ ਕਿ ਸ੍ਰੀ ਦਲਵਾਰਾ ਸਿੰਘ ਸੰਗਰੂਰ ਵਿਚ ਪਹਿਲਾਂ ਵੀ ਤਿੰਨ ਵਾਰ ਇਸ ਅਹੁਦੇ ਉੱਤੇ ਰਹਿ ਚੁੱਕੇ ਹਨ | ਅਹੁਦਾ ਸੰਭਾਲਣ ਉਪਰੰਤ ਸ੍ਰੀ ਦਲਵਾਰਾ ਸਿੰਘ ਨੇ ਵਪਾਰੀ ਵਰਗ ਤੋਂ ਸਹਿਯੋਗ ਦੀ ਅਪੀਲ ਕਰਦਿਆਂ ਕਿਹਾ ਕਿ ਵਿਭਾਗ ਵੱਲੋਂ ਵੀ ਉਨ੍ਹਾਂ ਨੂੰ ਹਰ ਬਣ�

Read Full Story: http://www.punjabinfoline.com/story/27420