Monday, July 17, 2017

ਡੇਂਗੂ ਸੰਬੰਧੀ ਸਿਹਤ ਵਿਭਾਗ ਨੇ ਕੀਤਾ ਸਕੂਲੀ ਬੱਚਿਆਂ ਨੂੰ ਜਾਗਰੂਕ, ਹਰ ਸ਼ੁੱਕਰਵਾਰ ਨੂੰ ਡਰਾਈ ਡੇਅ ਮਨਾਉਣ ਦੀ ਕੀਤੀ ਅਪੀਲ

ਤਲਵੰਡੀ ਸਾਬੋ, 17 ਜੁਲਾਈ (ਗੁਰਜੰਟ ਸਿੰਘ ਨਥੇਹਾ)- ਸਥਾਨਕ ਸ਼ਹੀਦ ਬਾਬਾ ਦੀਪ ਸਿੰਘ ਜੀ ਸਿਵਲ ਹਸਪਤਾਲ ਦੇ ਸੀਨੀਅਰ ਮੈਡੀਕਲ ਅਫਸਰ ਡਾ. ਅਸ਼ਵਨੀ ਕੁਮਾਰ ਜੀ ਦੀ ਯੋਗ ਅਗਵਾਈ ਹੇਠ ਸਥਾਨਕ ਸੈਂਟ ਸੋਲਜਰ ਪਬਲਿਕ ਸਕੂਲ ਵਿਖੇ ਡੇਂਗੂ ਜਾਗਰੂਕਤਾ ਕੈਂਪ ਲਗਾਇਆ ਗਿਆ ਜਿਸ ਵਿੱਚ ਸ. ਸੁਖਦੇਵ ਸਿੰਘ ਐਸ. ਆਈ. ਨੇ ਬੱਚਿਆਂ ਨੂੰ ਡੇਂਗੂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੇਂਗੂ ਇੱਕ ਵਾਇਰਲ ਬੁਖਾਰ ਹੈ ਜ�

Read Full Story: http://www.punjabinfoline.com/story/27571