Tuesday, July 18, 2017

ਗ਼ਰੀਬ ਔਰਤ ਨੇ ਇਲਾਜ ਲਈ ਦਾਨੀ ਸੱਜਣਾਂ ਅਤੇ ਪੰਜਾਬ ਸਰਕਾਰ ਤੋਂ ਮੰਗੀ ਮੱਦਦ

ਤਲਵੰਡੀ ਸਾਬੋ, 18 ਜੁਲਾਈ (ਗੁਰਜੰਟ ਸਿੰਘ ਨਥੇਹਾ)- ਤਲਵੰਡੀ ਸਾਬੋ ਦੇ ਨੇੜਲੇ ਪਿੰਡ ਲਾਲੇਆਣਾ ਦੇ ਇੱਕ ਗਰੀਬ ਪਰਿਵਾਰ ਦੀ ਮਹਿਲਾ ਵਲੋਂ ਗੁਰਦਿਆਂ ਦੀ ਬਿਮਾਰੀ ਕਾਰਨ ਇਲਾਜ ਕਰਵਾਉਣ ਲਈ ਲੋਕਾਂ ਤੋਂ ਮੱਦਦ ਦੀ ਗੁਹਾਰ ਲਗਾਈ ਹੈ। \r\nਪਿੰਡ ਲਾਲੇਆਣਾ ਦੀ ਰਾਣੀ ਕੌਰ ਪਤਨੀ ਜਗਸੀਰ ਸਿੰਘ ਨੇ ਦੱਸਿਆ ਕਿ ਉਹਨਾਂ ਨੂੰ ਪਿਛਲੇ ਪੰਜ ਛੇ ਸਾਲਾਂ ਤੋਂ ਗੁਰਦਿਆਂ ਵਿੱਚ ਨੁਕਸ਼ ਹੋਣ ਕਾਰਨ ਬਹੁਤ ਜਿਆਦਾ ਤਕਲ�

Read Full Story: http://www.punjabinfoline.com/story/27584