Monday, July 3, 2017

ਖੂਨਦਾਨ ਤੋਂ ਵੱਡਾ ਹੋਰ ਕੋਈ ਦਾਨ ਨਹੀਂ

ਧੂਰੀ,02 ਜੂਨ (ਮਹੇਸ਼ ਜਿੰਦਲ) ਖੂਨਦਾਨ ਤੋਂ ਵੱਡਾ ਹੋਰ ਕੋਈ ਦਾਨ ਨਹੀਂ ਹੁੰਦਾ ਕਿਉਂਕਿ ਕਿਸੇ ਵਿਅਕਤੀ ਵੱਲੋਂ ਦਾਨ ਕੀਤੇ ਗਏ ਖੂਨ ਨਾਲ ਮੌਤ ਦੇ ਮੂੰਹ ਵਿੱਚ ਜਾ ਰਹੇ ਕਿਸੇ ਵੀ ਮਰੀਜ ਨੂੰ ਬਚਾਇਆ ਜਾ ਸਕਦਾ ਹੈ ਇਸ ਕਾਰਨ ਖੂਨਦਾਨ ਨੂੰ ਮਹਾਂਦਾਨ ਕਿਹਾ ਜਾਂਦਾ ਹੈ ਇਹ ਗੱਲ ਸਨਾਤਨ ਧਰਮ ਚੈਰੀਟੇਬਲ ਟਰੱਸਟ ਧੂਰੀ ਵਿਖੇ ਮਾਲਵਾ ਵੈਲਫੈਅਰ ਸੁਸਾਇਟੀ ਕਲੱਬ ਵੱਲੋਂ ਲਗਾਏ ਗਏ ਖੂਨਦਾਨ ਕੈਂਪ ਦਾ ਉਦਘਾ�

Read Full Story: http://www.punjabinfoline.com/story/27421