Tuesday, July 4, 2017

ਇੰਟਰਨੈਸ਼ਨਲ ਪੰਥਕ ਦਲ ਨੇ ਪੰਜਾਬ ਹਰਿਆਣਾ ਹੱਦ 'ਤੇ ਪੈਂਦੇ ਪਿੰਡਾਂ ਚ ਦਿਖਾਈਆਂ ਧਾਰਮਿਕ ਫਿਲਮਾਂ

ਤਲਵੰਡੀ ਸਾਬੋ, 4 ਜੁਲਾਈ (ਗੁਰਜੰਟ ਸਿੰਘ ਨਥੇਹਾ)- ਇੰਟਰਨੈਸ਼ਨਲ ਪੰਥਕ ਦਲ ਵੱਲੋਂ ਬੀਤੇ ਸਮੇਂ ਤੋਂ ਸ਼ੁਰੂ ਕੀਤੀ ਗਈ ਧਰਮ ਪ੍ਰਚਾਰ ਲਹਿਰ ਦੀ ਲੜੀ ਵਿੱਚ ਬੀਤੀ ਰਾਤ ਪੰਜਾਬ ਹਰਿਆਣਾ ਹੱਦ \'ਤੇ ਪੈਂਦੇ ਪਿੰਡਾਂ ਵਿੱਚ ਧਾਰਮਿਕ ਫਿਲਮਾਂ ਦਿਖਾਈਆਂ ਗਈਆਂ। ਸੰਸਥਾ ਵੱਲੋਂ ਆਉਣ ਵਾਲੇ ਦਿਨਾਂ ਵਿੱਚ ਪਿੰਡਾਂ ਵਿੱਚ ਧਾਰਮਿਕ ਸਮਾਗਮ ਕਰਵਾਉਣ ਦਾ ਵੀ ਪ੍ਰੋਗਰਾਮ ਉਲੀਕਿਆ ਗਿਆ ਹੈ।\r\n ਅੱਜ ਇੱਥੋਂ ਜਾਰੀ

Read Full Story: http://www.punjabinfoline.com/story/27438