Monday, July 24, 2017

ਸਾਹਿਤ ਸਭਾ ਧੂਰੀ ਵੱਲੋਂ ਸਾਵਣ ਕਵੀ ਦਰਬਾਰ

ਧੂਰੀ,24 ਜੁਲਾਈ (ਮਹੇਸ਼ ਜਿੰਦਲ) ਕੇਂਦਰੀ ਪੰਜਾਬੀ ਲੇਖਕ ਸਭਾ ਦੇ ਜਨਰਲ ਸਕੱਤਰ ਪਵਨ ਹਰਚੰਦਪੁਰੀ, ਮਾਲਵਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਧੂਰੀ ਦੇ ਪ੍ਰਿੰਸੀਪਲ ਕਿਰਪਾਲ ਸਿੰਘ ਜਵੰਧਾ,ਸਾਹਿੱਤ ਸਭਾ ਧੂਰੀ ਦੇ ਸਰਪ੍ਰਸਤ ਸੁਖਦੇਵ ਸਿੰਘ ਸਾਗਰ,ਸਾਹਿੱਤ ਸਭਾ ਧੂਰੀ ਦੇ ਜਨਰਲ ਸਕੱਤਰ ਗੂਲਜ਼ਾਰ ਸਿੰਘ ਸ਼ੌਂਕੀ ਦੀ ਪ੍ਰਧਾਨਗੀ ਹੇਠ ਸਥਾਨਕ ਮਾਲਵਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਵਿੱਚ ਸਾਹਿੱਤ �

Read Full Story: http://www.punjabinfoline.com/story/27675