Monday, July 31, 2017

ਸ਼ਾਨਦਾਰ ਸੇਵਾਵਾਂ ਨਿਭਾਉਣ ਬਦਲੇ ਡਾ. ਰਵਿੰਦਰ ਸਿੰਘ ਸਨਮਾਨਿਤ

ਧੂਰੀ, 31 ਜੁਲਾਈ (ਮਹੇਸ਼ ਜਿੰਦਲ) ਸਿਵਲ ਹਸਪਤਾਲ ਧੂਰੀ ਵਿਖੇ ਹੋਮਿਓਪੈਥਿਕ ਡਿਸਪੈਂਸਰੀ ਦੇ ਮੈਡੀਕਲ ਅਫਸਰ ਡਾ. ਰਵਿੰਦਰ ਸਿੰਘ ਨੂੰ ਹੋਮਿਓਪੈਥੀ ਖੇਤਰ ਵਿੱਚ ਨਿਭਾਈਆਂ ਸ਼ਾਨਦਾਰ ਸੇਵਾਂਵਾਂ ਬਦਲੇ ਸ਼ਹਿਰ ਦੀਆਂ ਵੱਖ-ਵੱਖ ਸਮਾਜਸੇਵੀ ਸੰਸਥਾਵਾਂ ਦੇ ਆਗੂਆਂ ਅਤੇ ਹੋਰ ਅਨੇਕਾਂ ਪਤਵੰਤੇ ਵਿਅਕਤੀਆਂ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਮਾਜਸੇਵੀ ਮਹਾਸ਼ਾ ਪ੍ਰਤੀਗਿਆ ਪਾਲ, ਪਵਨ ਕੁਮਾਰ ਜੈ�

Read Full Story: http://www.punjabinfoline.com/story/27744