Tuesday, July 18, 2017

ਕਾਲਜ ਵਿੱਚ ਦਾਖਲੇ ਨੂੰ ਲੈ ਕੇ ਵਿਦਿਆਰਥੀਆਂ ਸੜਕ ਜਾਮ ਕਰਕੇ ਲਾਇਆ ਧਰਨਾ

ਤਲਵੰਡੀ ਸਾਬੋ, 18 ਜੁਲਾਈ (ਗੁਰਜੰਟ ਸਿੰਘ ਨਥੇਹਾ)- ਸਥਾਨਕ ਸ਼ਹਿਰ ਦੇ ਰਾਮਾਂ ਰੋਡ \'ਤੇ ਪੰਜਾਬੀ ਯੂਨੀਵਰਸਿਟੀ ਦੇ ਗੁਰੂ ਕਾਸ਼ੀ ਕਾਲਜ ਵਿੱਚ ਗਰੇਜੂਏਸ਼ਨ ਵਿੱਚ ਦਾਖਲੇ ਕਰਵਾਉਣ ਨੂੰ ਲੈ ਕੇ ਬਾਰਵੀਂ ਪਾਸ ਵਿਦਿਆਰਥੀਆਂ ਨੇ ਕਾਲਜ ਅੱਗੇ ਸੜਕ ਜਾਮ ਕਰਕੇ ਯੂਨੀਵਰਸਿਟੀ ਤੇ ਕਾਲਜ ਪ੍ਰਿੰਸੀਪਲ ਖਿਲਾਫ ਧਰਨਾ ਲਾ ਕੇ ਨਾਅਰੇਬਾਜੀ ਕੀਤੀ।\r\nਧਰਨੇ ਨੂੰ ਸੰਬੋਧਨ ਕਰਦਿਆਂ ਕਾਲਜ ਆਗੂ ਰਾਜੂ ਨੱਤੀ, ਅਰਵਿ�

Read Full Story: http://www.punjabinfoline.com/story/27588