Wednesday, July 26, 2017

ਪੁਰਾਤਨ ਗੁਰੂਸਰ ਸਰੋਵਰ ਦੀ ਕਾਰਸੇਵਾ ਪੰਜ ਪਿਆਰਿਆਂ ਵੱਲੋਂ ਟੱਕ ਲਾਉਣ ਨਾਲ ਹੋਈ ਆਰੰਭ, ਹਜਾਰਾਂ ਦੀ ਗਿਣਤੀ ਵਿੱਚ ਪੁੱਜੀਆਂ ਸੰਗਤਾਂ ਨੇ ਸੇਵਾ ਵਿੱਚ ਸ਼ਰਧਾ 'ਤੇ ਉਤਸ਼ਾਹ ਨਾਲ ਪਾਇਆ ਹਿੱਸਾ

ਤਲਵੰਡੀ ਸਾਬੋ, 26 ਜੁਲਾਈ (ਗੁਰਜੰਟ ਸਿੰਘ ਨਥੇਹਾ)- ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਤੇ ਦਸਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਇਤਿਹਾਸ ਨਾਲ ਸੰਬੰਧ ਰੱਖਦੇ ਹੈ ਗੁਰਦੁਆਰਾ ਮੰਜੀ ਸਾਹਿਬ (ਪਾ. 9ਵੀਂ ਅਤੇ 10ਵੀਂ) ਦੇ ਪੁਰਾਤਨ ਗੁਰੂਸਰ ਸਰੋਵਰ ਜਿਸਦਾ ਪ੍ਰਬੰਧ ਇਲਾਕੇ ਦੀ ਪ੍ਰਸਿੱਧ ਧਾਰਮਿਕ ਸੰਸਥਾ ਗੁਰਦੁਆਰਾ ਬੁੰਗਾ ਮਸਤੂਆਣਾ ਸਾਹਿਬ ਦੇ ਅਧੀਨ ਹੈ ਦ�

Read Full Story: http://www.punjabinfoline.com/story/27701