Thursday, July 6, 2017

ਸਕੂਲ ਮੈਨਜਮੈਂਟ ਕਮੇਟੀ ਵੱਲੋਂ ਨਦੀਨਾਂ ਦੇ ਖਾਤਮੇ ਲਈ ਸਕੂਲ ਗਰਾਊਂਡ 'ਚ ਕੀਤੀ ਸਪਰੇਅ

ਤਲਵੰਡੀ ਸਾਬੋ, 6 ਜੁਲਾਈ (ਗੁਰਜੰਟ ਸਿੰਘ ਨਥੇਹਾ)- ਪਿੰਡ ਭਾਗੀਵਾਂਦਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਕੂਲ ਦੀ ਪ੍ਰਬੰਧਕੀ ਕਮੇਟੀ ਮੈਂਬਰਾਂ ਵੱਲੋਂ ਸਕੂਲ ਪ੍ਰਿੰਸੀਪਲ ਮੈਡਮ ਨੀਲਮ ਗੁਪਤਾ ਦੀ ਅਗਵਾਈ ਸਦਕਾ ਖੇਤੀਬਾੜੀ ਅਧਿਆਪਕ ਸ. ਅੰਮ੍ਰਿਤਪਾਲ ਸਿੰਘ ਬਰਾੜ ਅਤੇ ਕਮੇਟੀ ਪ੍ਰਧਾਨ ਘਣਸ਼ਾਮ ਦੀ ਦੇਖਰੇਖ ਹੇਠ ਸਕੂਲ ਦੇ ਗਰਾਊਂਡ ਵਿੱਚ ਨਦੀਨਾਂ ਦੇ ਖਾਤਮੇ ਲਈ ਨਦੀਨ ਨਾਸ਼ਕ ਸਪਰੇਅ

Read Full Story: http://www.punjabinfoline.com/story/27461