Wednesday, July 19, 2017

ਵਿਸ਼ਵ ਅਬਾਦੀ ਪੰਦਰਵਾੜਾ ਸਬੰਧੀ ਯੂਨੀਵਰਸਲ ਸਕੂਲ 'ਚ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ

ਤਲਵੰਡੀ ਸਾਬੋ, 19 ਜੁਲਾਈ (ਗੁਰਜੰਟ ਸਿੰਘ ਨਥੇਹਾ)- ਵਿਸ਼ਵ ਅਬਾਦੀ ਪੰਦਰਵਾੜੇ ਨੂੰ ਸਮਰਪਿਤ ਅੱਜ ਸਥਾਨਕ ਬਾਬਾ ਦੀਪ ਸਿੰਘ ਸਿਵਲ ਹਸਪਤਾਲ ਦੇ ਸੀਨੀਅਰ ਮੈਡੀਕਲ ਅਫਸਰ ਡਾ. ਅਸ਼ਵਨੀ ਕੁਮਾਰ ਦੀ ਅਗਵਾਈ ਹੇਠ ਯੂਨੀਵਰਸਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਤਲਵੰਡੀ ਸਾਬੋ ਵਿਖੇ ਵਿਸ਼ਵ ਅਬਾਦੀ ਪੰਦਰਵਾੜਾ ਤਹਿਤ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ। ਜਿਸ ਵਿੱਚ 21 ਵਿਦਿਆਰਥੀ ਨੇ ਭਾਗ ਲਿਆ। \r\nਇਨ੍ਹ�

Read Full Story: http://www.punjabinfoline.com/story/27601