Saturday, July 22, 2017

ਸਿਹਤ ਵਿਭਾਗ ਵੱਲੋਂ ਤਲਵੰਡੀ ਸਾਬੋ ਸ਼ਹਿਰ ਅੰਦਰ ਕੱਢੀ ਡੇਂਗੂ ਜਾਗਰੂਕਤਾ ਰੈਲੀ

ਤਲਵੰਡੀ ਸਾਬੋ, ੨22 ਜੁਲਾਈ (ਗੁਰਜੰਟ ਸਿੰਘ ਨਥੇਹਾ)- ਅੱਜ ਸਥਾਨਕ ਸ਼ਹੀਦ ਬਾਬਾ ਦੀਪ ਸਿੰਘ ਸਿਵਲ ਹਸਪਤਾਲ ਅਤੇ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਤਲਵੰਡੀ ਸਾਬੋ ਦੇ ਸਾਂਝੇ ਯਤਨਾਂ ਸਦਕਾ ਤਲਵੰਡੀ ਸਾਬੋ ਵਿਖੇ ਇੱਕ ਡੇਂਗੂ ਜਾਗਰੂਕਤਾ ਰੈਲੀ ਦਾ ਆਯੋਜਨ ਕੀਤਾ ਗਿਆ ਜਿਸ ਨੂੰ ਸਿਵਲ ਹਸਪਤਾਲ ਦੇ ਸੀਨੀਅਰ ਮੈਡੀਕਲ ਅਫਸਰ ਡਾ. ਅਸ਼ਵਨੀ ਕੁਮਾਰ ਵੱਲੋਂ ਰੈਲੀ ਹਰੀ ਝੰਡੀ ਦਿਖਾ ਕੇ ਖਾਲਸਾ ਸੀਨੀਅਰ ਸੈਕ�

Read Full Story: http://www.punjabinfoline.com/story/27643