Tuesday, July 11, 2017

ਹਲਵਾਈਆਂ ਦੀਆਂ ਦੁਕਾਨਾਂ ਤੋਂ ਸੈਂਪਲ ਭਰੇ

ਧੂਰੀ,10 ਜੁਲਾਈ (ਮਹੇਸ਼ ਜਿੰਦਲ) ਸ਼ਹਿਰ ਦੇ ਨਾਲ ਲੱਗਦੇ ਕਸਬਾ ਸ਼ੇਰਪੁਰ ਵਿਖੇ ਸਿਹਤ ਵਿਭਾਗ ਦੀ ਟੀਮ ਵੱਲੋਂ ਅੱਜ ਜ਼ਿਲ੍ਹਾ ਸਿਹਤ ਅਫ਼ਸਰ ਪ੍ਰੇਮਪਾਲ ਸਿੰਘ ਅਤੇ ਫੂਡ ਸੇਫਟੀ ਅਫ਼ਸਰ ਮੈਡਮ ਪੁਨੀਤ ਸ਼ਰਮਾ ਵੱਲੋਂ ਕਸਬੇ ਦੀਆਂ ਵੱਖ-ਵੱਖ ਦੁਕਾਨਾਂ ਦੇ ਸੈਂਪਲ ਲਏ ਗਏ | ਇਸ ਮੌਕੇ ਬਹੁਤ ਸਾਰੇ ਦੁਕਾਨਦਾਰ ਛਾਪੇਮਾਰੀ ਨੂੰ ਦੇਖਦੇ ਹੋਏ ਦੁਕਾਨਾਂ ਬੰਦ ਕਰ ਗਏ | ਇਸ ਮੌਕੇ ਸਿਹਤ ਵਿਭਾਗ ਦੀ ਟੀਮ ਨੇ ਦੱਸ

Read Full Story: http://www.punjabinfoline.com/story/27506