Monday, July 17, 2017

ਮੈਡੀਕਲ ਲੈਬ ਐਸੋਸੀਏਸ਼ਨ ਦੀ ਜ਼ਿਲ੍ਹਾ ਇਕਾਈ ਚੁਣੀ

ਸੰਗਰੂਰ,16 ਜੁਲਾਈ (ਸਪਨਾ ਰਾਣੀ)ਜ਼ਿਲ੍ਹਾ ਮੈਡੀਕਲ ਲੈਬੋਰੇਟਰੀ ਐਸੋਸੀਏਸ਼ਨ ਦੀ ਮੀਟਿੰਗ ਸੂਬਾ ਉਪ ਪ੍ਰਧਾਨ ਮੁਕੇਸ਼ ਸ਼ਰਮਾ ਅਤੇ ਸੂਬਾਈ ਕਾਰਜਕਾਰੀ ਮੈਂਬਰ ਬਲਵਿੰਦਰ ਬਾਂਸਲ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ ਜ਼ਿਲ੍ਹਾ ਪੱਧਰੀ ਇਕਾਈ ਦੀ ਸਰਬਸੰਮਤੀ ਨਾਲ ਚੋਣ ਕੀਤੀ ਗਈ ਜਿਸ ਵਿਚ ਅਸ਼ੋਕ ਕੁਮਾਰ ਗੋਇਲ ਸੰਗਰੂਰ ਨੂੰ ਚੇਅਰਮੈਨ, ਮਨਜੇਸ਼ ਗੋਇਲ ਮਲੇਰਕੋਟਲਾ ਨੂੰ ਉਪ ਚੇਅਰਮੈਨ, ਜਗਦੀਸ਼ ਭਾਰਦ�

Read Full Story: http://www.punjabinfoline.com/story/27563