Sunday, July 9, 2017

ਇੰਟਰਨੈਸ਼ਨਲ ਪੰਥਕ ਦਲ ਵੱਲੋਂ ਸਿੱਖੀ ਦੇ ਪ੍ਰਚਾਰ ਨੂੰ ਪ੍ਰਫੁੱਲਤ ਕਰਨ ਲਈ ਕੀਤੇ ਜਾ ਰਹੇ ਹਨ ਧਾਰਮਿਕ ਸਮਾਗਮ ਅਤੇ ਦਿਖਾਈਆਂ ਜਾ ਰਹੀਆਂ ਹਨ ਧਾਰਮਿਕ ਫਿਲਮਾਂ

ਤਲਵੰਡੀ ਸਾਬੋ, 9 ਜੁਲਾਈ (ਗੁਰਜੰਟ ਸਿੰਘ ਨਥੇਹਾ)- ਸ੍ਰੀ ਗੁਰੂ ਗੋਬਿੰਦ ਸਿਮਘ ਜੀ ਦੇ 350 ਸਾਲਾ ਪ੍ਰਕਾਸ਼ ਦਿਨਹਾੜੇ ਨੂੰ ਸਮਰਪਿਤ ਧਰਮ ਪ੍ਰਚਾਰ ਦੇ ਪ੍ਰਵਾਹ ਨੂੰ ਨਿਰੰਤਰ ਜਾਰੀ ਰਖਦੇ ਹੋਏ ਇੰਟਰਨੈਸ਼ਨਲ ਪੰਥਕ ਦਲ ਅਤੇ ਦਮਦਮੀ ਟਕਸਾਲ ਵੱਲੋਂ ਇਲਾਕੇ ਅੰਦਰ ਸਮਾਗਮਾਂ ਦੀ ਲੜੀ ਨਿਰੰਤਰ ਜਾਰੀ ਹੈ ਜਿਸ ਤਹਿਤ ਖੇਤਰ ਦੇ ਪਿੰਡਾਂ ਵਿੱਚ ਧਾਰਮਿਕ ਸਮਾਗਮਾਂ ਦੇ ਨਾਲ-ਨਾਲ ਧਾਰਮਿਕ ਫਿਲਮਾਂ ਵੀ ਸੰਗਤਾਂ

Read Full Story: http://www.punjabinfoline.com/story/27488