Thursday, July 13, 2017

ਸੂਬਾ ਚੇਅਰਮੈਨ ਸੰਜੀਵ ਕਾਕੜਾ ਦੀ ਅਗਵਾਈ ਹੇਠ ਮਗਨਰੇਗਾ ਕਰਮਚਾਰੀਆਂ ਦੀ ਇੱਕ ਅਹਿਮ ਮੀਟਿੰਗ ਕੀਤੀ ਗਈ

ਭਵਾਨੀਗੜ 13 ਜੁਲਾਈ({ਗਰਵਿੰਦਰ ਰੋਮੀ ਭਵਾਨੀਗੜ){-ਅੱਜ ਇਥੇ ਜਿਲਾ ਪ੍ਰਧਾਨ ਅਤੇ ਸੂਬਾ ਚੇਅਰਮੈਨ ਸੰਜੀਵ ਕਾਕੜਾ ਦੀ ਅਗਵਾਈ ਹੇਠ ਮਗਨਰੇਗਾ ਕਰਮਚਾਰੀਆਂ ਦੀ ਇੱਕ ਅਹਿਮ ਮੀਟਿੰਗ ਕੀਤੀ ਗਈ।\r\n ਮੀਟਿੰਗ ਨੂੰ ਸੰਬੋਧਨ ਕਰਦਿਆਂ ਸੰਜੀਵ ਕੁਮਾਰ ਨੇ ਕਿਹਾ ਕਿ ਪਿਛਲੇ ਲੰਬੇ ਸਮੇ ਤੋਂ ਮਗਨਰੇਗਾ ਕਰਮਚਾਰੀ ਬਿਨਾ ਤਨਖਾਹ ਤੋਂ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜਿਲਾ ਸੰਗਰੂਰ ਦੇ ਵੱਖ-ਵੱਖ ਬਲਾਕਾਂ

Read Full Story: http://www.punjabinfoline.com/story/27532