ਸੰਗਰੂਰ,21 ਜੁਲਾਈ (ਸਪਨਾ ਰਾਣੀ) ਡੀ. ਐੱਸ. ਪੀ. ਵਿਜੀਲੈਂਸ ਸੰਗਰੂਰ ਹੰਸ ਰਾਜ ਦੀ ਅਗਵਾਈ ਵਿਚ ਵਿਜੀਲੈਂਸ ਦੀ ਟੀਮ ਨੇ ਛਾਪਾ ਮਾਰ ਕੇ ਕੌਹਰੀਆਂ ਦੀ ਕੋਆਪ੍ਰੇਟਿਵ ਸੁਸਾਇਟੀ ਵਿਚ ਕੰਮ ਕਰਦੇ ਸੈਕਟਰੀ ਗੁਰਲਾਲ ਸਿੰਘ ਨੂੰ 15 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਡੀ. ਐੱਸ. ਪੀ. ਹੰਸ ਰਾਜ ਨੇ \' ਪੱਤਰਕਾਰਾ\' ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸ਼ਿਕਾਇਤ ਕਰਤਾ ਗੁਰਦੀਪ ਸਿੰਘ ਪੁ