Friday, July 21, 2017

'ਆਪ' ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਵਿਰੋਧੀ ਧਿਰ ਦੇ ਨੇਤਾ ਬਣਨ 'ਤੇ ਵਰਕਰਾਂ ਨੇ ਦਿੱਤੀ ਵਧਾਈ, ਲੱਡੂ ਵੰਡੇ ਗਏ

ਤਲਵੰਡੀ ਸਾਬੋ, 21 ਜੁਲਾਈ (ਗੁਰਜੰਟ ਸਿੰਘ ਨਥੇਹਾ)- ਆਮ ਆਦਮੀ ਪਾਰਟੀ ਦੇ ਭੁਲੱਥ ਤੋਂ ਵਿਧਾਇਕ ਸ. ਸੁਖਪਾਲ ਸਿੰਘ ਖਹਿਰਾ ਨੂੰ ਵਿਰੋਧੀ ਧਿਰ ਦਾ ਲੀਡਰ ਬਣਨ ਤੇ ਅੱਜ ਆਮ ਆਦਮੀ ਪਾਰਟੀ ਹਲਕਾ ਤਲਵੰਡੀ ਸਾਬੋ ਦੇ ਵਲੰਟੀਅਰਾਂ ਵੱਲੋਂ ਸਥਾਨਕ ਭਾਈ ਡੱਲ ਸਿੰਘ ਪਾਰਕ ਵਿੱਚ ਇੱਕ ਭਰਵੀਂ ਮੀਟਿੰਗ ਕੀਤੀ ਗਈ ਜਿਸ ਵਿੱਚ ਖੇਤਰ ਦੇ ਆਪ ਵਰਕਰਾਂ ਅਤੇ ਆਗੂਆਂ ਨੇ ਸ਼ਮੂਲੀਅਤ ਕੀਤੀ।\r\nਇਸ ਮੌਕੇ ਨੌਜਵਾਨ ਆਗੂ ਗੁ

Read Full Story: http://www.punjabinfoline.com/story/27623