ਧੂਰੀ, 25 ਜੁਲਾਈ (ਮਹੇਸ਼ ਜਿੰਦਲ) ਸਥਾਨਕ ਧਰਮਪੁਰਾ ਮੁਹੱਲਾ ਵਿਖੇ ਬੀਤੀ ਰਾਤ ਇੱਕ ਮਕਾਨ ਦੀ ਛੱਤ ਗਿਰ ਜਾਣ ਨਾਲ ਇੱਕੋ ਹੀ ਪਰਿਵਾਰ ਦੇ ਸੁੱਤੇ ਪਏ ਚਾਰ ਮੈਂਬਰਾਂ ਦੇ ਜ਼ਖਮੀ ਹੋਣ ਦਾ ਸਮਾਚਾਰ ਮਿਲਿਆ ਹੈ। ਨੇੜਲੇ ਗੁਆਂਢੀਆਂ ਅਤੇ ਮੁਹੱਲਾ ਨਿਵਾਸੀਆਂ ਦੀ ਕੜੀ ਮੁਸ਼ੱਕਤ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੂੰ ਮਲਬੇ ਹੇਠੋਂ ਕੱਢਿਆ ਗਿਆ ਅਤੇ ਸਿਵਲ ਹਸਪਤਾਲ ਧੂਰੀ ਵਿਖੇ ਜੇਰੇ ਇਲਾਜ਼ ਲਿਆਂਦਾ ਗਿਆ ਜ�