Sunday, July 2, 2017

ਸ਼੍ਰੋਮਣੀ ਕਮੇਟੀ ਵੱਲੋਂ ਆਰੰਭੀ ਗੁਰਮਤਿ ਲਹਿਰ ਸਬੰਧੀ ਪ੍ਰਚਾਰਕਾਂ ਦੇ ਜਥੇ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਰਵਾਨਾ ਕੀਤੇ ਗਏ

ਤਲਵੰਡੀ ਸਾਬੋ, 2 ਜੁਲਾਈ (ਗੁਰਜੰਟ ਸਿੰਘ ਨਥੇਹਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੀਤੇ ਕੱਲ੍ਹ ਸਿੱਖ ਕੌਮ ਦੇ ਚੌਥੇ ਤਖਤ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਆਰੰਭੀ ਗਈ ਗੁਰਮਤਿ ਪ੍ਰਚਾਰ ਲਹਿਰ ਦੀ ਲੜੀ ਵਿੱਚ ਅੱਜ ਸਵੇਰੇ ਅਰਦਾਸ ਉਪਰੰਤ ਪਿੰਡਾਂ ਵਿੱਚ ਗੁਰਮਤਿ ਪ੍ਰਚਾਰ ਕਰਨ ਲਈ ਜਥਿਆਂ ਨੂੰ ਤਖਤ ਸ੍ਰੀ ਦਮਦਮਾ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ �

Read Full Story: http://www.punjabinfoline.com/story/27416