Tuesday, July 18, 2017

ਚੋਣ ਮੈਨੀਫੈਸਟੋ ਵਿਚ ਕੀਤਾ ਹਰ ਵਾਅਦਾ ਪੂਰਾ ਕੀਤਾ ਜਾਵੇਗਾ

ਭਵਾਨੀਗੜ, 18 ਜੁਲਾਈ{ ਗੁਰਵਿੰਦਰ ਰੋਮੀ ਭਵਾਨੀਗੜ}-ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੇ ਲੋਕਾਂ ਨਾਲ ਜੋ-ਜੋ ਵਾਅਦੇ ਕੀਤੇ ਸਨ ਉਨ੍ਹਾਂ ਨੰੂ ਇਕ-ਇੱਕ ਕਰਕੇ ਪੂਰਾ ਕੀਤਾ ਜਾਵੇਗਾ।ਇਹ ਦਾਅਵਾ ਕਾਂਗਰਸ ਪਾਰਟੀ ਦੇ ਜਿਲਾ ਪ੍ਰਧਾਨ ਰਾਜਿੰਦਰ ਸਿੰਘ ਰਾਜਾ ਬੀਰਕਲਾਂ ਨੇ ਪਿੰਡ ਮਾਝੀ ਵਿਖੇ ਸਾਬਕਾ ਸਰਪੰਚ ਅਤੇ ਕਾਂਗਰਸੀ ਆਗੂ ਕਰਨੈਲ ਸਿੰਘ ਬੁੱਟਰ ਦੇ ਘਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕ�

Read Full Story: http://www.punjabinfoline.com/story/27589