ਸੰਗਰੂਰ,26 ਜੁਲਾਈ (ਸਪਨਾ ਰਾਣੀ) ਇੱਥੇ ਅੱਜ ਜੇਲ੍ਹ ਭਰੋ ਅੰਦੋਲਨ ਦੀ ਅਗਵਾਈ ਸਾਥੀ ਸਤਵੰਤ ਸਿੰਘ ਖੰਡੇਬਾਦ,ਸੁਖਦੇਵ ਸ਼ਰਮਾ ਧੂਰੀ, ਪਿਆਰਾ ਲਾਲ, ਭਰਪੂਰ ਸਿੰਘ ਬੁੱਲਾਪੁਰ, ਹਰਦੇਵ ਸਿੰਘ ਬਖਸ਼ੀਵਾਲਾ ਤੇ ਮਨਿੰਦਰ ਸਿੰਘ ਧਾਲੀਵਾਲ ਵੱਲੋਂ ਕੀਤੀ ਗਈ। ਅੱਜ ਭਾਰਤੀ ਕਮਿਊਨਿਸਟ ਪਾਰਟੀ ਜ਼ਿਲ੍ਹਾ ਸੰਗਰੂਰ ਦੇ ਵੱਡੀ ਗਿਣਤੀ ਕਾਰਕੁਨ ਸੁਤੰਤਰ ਭਵਨ ਵਿਖੇ ਇਕੱਠੇ ਹੋਏ ਤੇ ਨਾਅਰੇ ਮਾਰਦੇ ਹੋਏ ਡਿਪਟੀ �