Sunday, July 16, 2017

ਸੜਕ ਹਾਦਸੇ ਵਿੱਚ ਦੋ ਔਰਤਾਂ ਸਮੇਤ ਤਿੰਨ ਵਿਅਕਤੀ ਜਖਮੀ

ਤਲਵੰਡੀ ਸਾਬੋ, 16 ਜੁਲਾਈ (ਗੁਰਜੰਟ ਸਿੰਘ ਨਥੇਹਾ)– ਉਪ ਮੰਡਲ ਤਲਵੰਡੀ ਸਾਬੋ ਦੇ ਲਾਗਲੇ ਪਿੰਡ ਭਾਗੀਵਾਂਦਰ ਦੇ ਪੀਰਖਾਨੇ ਅੱਗੇ ਇੱਕ ਮੋਟਰਸਾਈਕਲ ਤੇ ਕਾਰ ਵਿਚਕਾਰ ਵਾਪਰੇ ਹਾਦਸੇ ਵਿੱਚ ਚਾਰ ਲੋਕ ਜਖਮੀ ਹੋਣ ਦਾ ਸਮਾਚਾਰ ਮਿਲਿਆ ਹੈ। \r\nਸਹਾਇਕ ਥਾਣੇਦਾਰ ਗੁਰਮੇਜ ਸਿੰਘ ਨੇ ਦੱਸਿਆ ਕਿ ਜੱਗਾ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਗਿੱਦੜਾਂ ਆਪਣੇ ਮੋਟਰਸਾਈਕਲ ਤੇ ਆਪਣੀ ਪਤਨੀ ਕੁਲਵਿੰਦਰ ਕੌਰ ਤ�

Read Full Story: http://www.punjabinfoline.com/story/27559