Tuesday, July 4, 2017

ਜ਼ਿਲ੍ਹਾ ਬਾਰ ਦੇ ਵਕੀਲਾਂ ਵੱਲੋਂ ਮਲੇਰਕੋਟਲਾ ਨੂੰ ਜ਼ਿਲ੍ਹਾ ਬਣਾਏ ਜਾਣ ਦੀਆਂ ਤਿਆਰੀਆਂ ਦਾ ਵਿਰੋਧ-ਰੋਸ ਵਜੋਂ ਅੱਧਾ ਦਿਨ ਨੋ ਵਰਕ

ਸੰਗਰੂਰ, 03 ਜੁਲਾਈ (ਸਪਨਾ ਰਾਣੀ) ਅੱਜ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੀ ਬੈਠਕ ਵਿਚ ਪੰਜਾਬ ਸਰਕਾਰ ਵੱਲੋਂ ਮਲੇਰਕੋਟਲਾ ਨੂੰ ਰਾਜ ਦਾ 23ਵਾਂ ਜ਼ਿਲ੍ਹਾ ਬਣਾਏ ਜਾਣ ਦੀਆਂ ਤਿਆਰੀਆਂ ਦਾ ਜ਼ੋਰਦਾਰ ਵਿਰੋਧ ਕੀਤਾ ਗਿਆ ਅਤੇ ਰੋਸ ਵਜੋਂ ਬਾਅਦ ਦੁਪਹਿਰ ਅੱਧਾ ਦਿਨ ਨੋ ਵਰਕ ਰੱਖਿਆ ਗਿਆ | ਬਾਰ ਦੇ ਪ੍ਰਧਾਨ ਗੁਰਬਿੰਦਰ ਸਿੰਘ ਚੀਮਾ ਅਤੇ ਸੌਰਵ ਗਰਗ ਨੇ ਦੱਸਿਆ ਕਿ ਬੈਠਕ ਵਿੱਚ ਵੱਡੀ ਗਿਣਤੀ ਵਕੀਲਾਂ ਨੇ ਆਪ

Read Full Story: http://www.punjabinfoline.com/story/27431