Sunday, July 16, 2017

ਅਕੋਈ ਸਾਹਿਬ ਸਤਿਆ ਭਾਰਤੀ ਸਕੂਲ ਵਿੱਚ ਵਣ ਮਹਾਂਉਤਸਵ ਮਨਾਇਆ

ਸੰਗਰੂਰ, 15 ਜੁਲਾਈ (ਸਪਨਾ ਰਾਣੀ)ਭਾਰਤੀ ਫਾਊਂਡੇਸ਼ਨ ਦੇ ਸੱਤਿਆ ਭਾਰਤੀ ਸਕੂਲ ਅਕੋਈ ਸਾਹਿਬ ਵਿਖੇ ਵਣ ਮਹਾਂਉਤਸਵ ਮਨਾਇਆ ਗਿਆ ਜਿਸ ਤਹਿਤ ਸਕੂਲ ਕੰਪਲੈਕਸ ਵਿਚ ਪੌਦੇ ਲਗਾਏ ਗਏ। ਸਮਾਗਮ 'ਚ ਨਸ਼ਾ ਛੁਡਾਊ ਕੇਂਦਰ ਸੰਗਰੂਰ ਦੇ ਪ੍ਰਾਜੈਕਟ ਡਾਇਰੈਕਟਰ ਤੇ ਲੇਖਕ ਮੋਹਨ ਸ਼ਰਮਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਉਨ੍ਹਾਂ ਵਲੋਂ ਪੌਦਾ ਲਾਉਣ ਉਪਰੰਤ ਵਿਦਿਆਰਥੀਆਂ ਨੂੰ ਵਾਤਾਵਰਨ ਦੀ ਸੰਭਾਲ ਲਈ ਵੱਧ �

Read Full Story: http://www.punjabinfoline.com/story/27555