Thursday, July 27, 2017

ਬਾਬਾ ਸਾਹਿਬ ਸਿੰਘ ਕਲਾਧਾਰੀ ਦੇ ਬਰਸੀ ਸਮਾਗਮ ਅੱਜ ਤੋਂ ਬੁੱਢਾ ਦਲ ਹੈੱਡਕੁਆਟਰ ਵਿਖੇ ਹੋਣਗੇ ਆਰੰਭ

ਤਲਵੰਡੀ ਸਾਬੋ, 27 ਜੁਲਾਈ (ਗੁਰਜੰਟ ਸਿੰਘ ਨਥੇਹਾ)- ਨਿਹੰਗ ਸਿੰਘਾਂ ਦੀ ਸਿਰਮੌਰ ਜਥੇਬੰਦੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ (96 ਕ੍ਰੋੜੀ) ਦੇ ਮੁਖੀ ਰਹਿ ਚੁੱਕੇ ਸੱਚਖੰਡ ਵਾਸੀ ਸਿੰਘ ਸਾਹਿਬ ਬਾਬਾ ਸਾਹਿਬ ਸਿੰਘ ਜੀ ਕਲਾਧਾਰੀ ਦੇ ਬਰਸੀ ਸਮਾਗਮ 28 ਤੋਂ 30 ਜੁਲਾਈ ਤੱਕ ਬੁੱਢਾ ਦਲ ਦੇ ਮੁੱਖ ਅਸਥਾਨ ਗੁ: ਬੇਰ ਸਾਹਿਬ ਦੇਗਸਰ ਸਾਹਿਬ (ਪਾ:10 ਵੀਂ) ਛਾਉਣੀ ਨਿਹੰਗ ਸਿੰਘਾਂ ਵਿਖੇ ਖਾਲਸਾਈ ਜਾਹੋ ਜਲਾਲ ਨਾ

Read Full Story: http://www.punjabinfoline.com/story/27715