Sunday, July 16, 2017

ਬੱਚਿਆਂ ਦਾ ਨਜ਼ਰੀਆ ਵਿਗਿਆਨਕ ਬਣਾਉਣ ਲਈ ਮੰਗਵਾਲ ਸਕੂਲ ’ਚ ਸਮਾਗਮ

ਸੰਗਰੂਰ,15 ਜੁਲਾਈ (ਸਪਨਾ ਰਾਣੀ) ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਸੰਗਰੂਰ ਵੱਲੋਂ ਬੱਚਿਆਂ ਦਾ ਨਜ਼ਰੀਆ ਵਿਗਿਆਨਕ ਬਣਾਉਣ ਦੇ ਮੰਤਵ ਤਹਿਤ ਸਰਕਾਰੀ ਹਾਈ ਸਕੂਲ ਮੰਗਵਾਲ ਵਿਚ ਇੱਕ ਸਿੱਖਿਆਦਾਇਕ ਤਰਕਸ਼ੀਲ ਪ੍ਰੋਗਰਾਮ ਕਰਵਾਇਆ ਗਿਆ। ਮਾਸਟਰ ਭੁਪਿੰਦਰ ਸਿੰਘ ਗਰੇਵਾਲ ਵਲੋਂ ਹਾਜ਼ਰੀਨ ਦਾ ਸਵਾਗਤ ਕਰਦਿਆਂ ਪ੍ਰੋਗਰਾਮ ਬਾਰੇ ਜਾਣਕਾਰੀ ਦਿੱਤੀ। ਸਮਾਗਮ ਨੂੰ ਸੰਬੋਧਨ ਕਰਦਿਆਂ ਤਰਕਸ਼ੀਲ ਆਗੂ ਮਾਸਟ

Read Full Story: http://www.punjabinfoline.com/story/27552