Sunday, July 2, 2017

ਰਸੋਈ ਦੀ ਸ਼ੁਰੂਆਤ ਕਰ ਕੇ ਸਰਕਾਰ ਨੇ ਨਿਭਾਇਆ ਚੋਣ ਵਾਅਦਾ- ਵਿਜੈਇੰਦਰ ਸਿੰਗਲਾ

ਸੰਗਰੂਰ, 01 ਜੁਲਾਈ (ਸਪਨਾ ਰਾਣੀ) ਵਿਧਾਨ ਸਭਾ ਹਲਕਾ ਸੰਗਰੂਰ ਦੇ ਵਿਧਾਇਕ ਸ੍ਰੀ ਵਿਜੈਇੰਦਰ ਸਿੰਗਲਾ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਵਿਧਾਨ ਸਭਾ ਚੋਣਾਂ ਦੌਰਾਨ ਜੋ ਵਾਅਦੇ ਕੀਤੇ ਸਨ, ਉਨ੍ਹਾਂ ਨੂੰ ਇੱਕ-ਇੱਕ ਕਰ ਕੇ ਪੂਰਾ ਕੀਤਾ ਜਾ ਰਿਹਾ ਹੈ | ਅੱਜ ਇੱਥੇ \'ਮਿਹਰ ਸਸਤੀ ਰਸੋਈ\' ਦਾ ਉਦਘਾਟਨ ਕਰਦਿਆਂ ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਕੀਤੇ ਵਾਅਦੇ ਅਨੁਸਾਰ 10 ਰੁਪਏ

Read Full Story: http://www.punjabinfoline.com/story/27414