Thursday, July 6, 2017

ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਸੰਗਤਾਂ ਦੇ ਠਹਿਰਣ ਲਈ ਬਣਾਈ ਜਾ ਰਹੀ ਏ. ਸੀ ਸਰਾਂ ਦੇ ਦੂਜੇ ਪੜਾਅ ਦੀ ਕਾਰ ਸੇਵਾ ਆਰੰਭੀ

ਤਲਵੰਡੀ ਸਾਬੋ, 6 ਜੁਲਾਈ (ਗੁਰਜੰਟ ਸਿੰਘ ਨਥੇਹਾ)- ਸਿੱਖ ਕੌਮ ਦੇ ਚੌਥੇ ਤਖ਼ਤ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸੰਗਤਾਂ ਦੀ ਸਹੂਲਤ ਲਈ ਆਧੁਨਿਕ ਸਹੂਲਤਾਂ ਨਾਲ ਲੈਸ 100 ਕਮਰਿਆਂ ਦੀ ਏ. ਸੀ ਸਰਾਂ ਬਣਾਈ ਜਾ ਰਹੀ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲਂੋ ਸਰਾਂ ਦੀ ਕਾਰ ਸੇਵਾ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਨੂੰ ਦਿੱਤੀ ਗਈ ਹੈ ਜਿਸ ਦੇ ਦੂਜੇ ਗੇੜ ਦੀ ਕਾਰਸੇਵਾ ਅੱਜ ਤਖ਼ਤ ਸਾਹਿਬ ਦੇ �

Read Full Story: http://www.punjabinfoline.com/story/27462