Thursday, July 6, 2017

ਗੁਰੂ ਲੜ ਲੱਗਣ ਲਈ ਸੰਗਤ ਨੂੰ ਕੀਤਾ ਪ੍ਰੇਰਿਤ

ਸੰਗਰੂਰ, 5 ਜੁਲਾਈ (ਸਪਨਾ ਰਾਣੀ) ਸ੍ਰੀ ਗੁਰੂ ਹਰਗੋਬਿੰਦ ਸਿੰਘ ਜੀ ਦੇ ਆਗਮਨ ਪੁਰਬ ਉੱਤੇ ਦਰਬਾਰ ਸਾਹਿਬ ਅੰਮਿ੍ਤਸਰ ਦੇ ਰਾਗੀ ਜਥੇ ਭਾਈ ਇੰਦਰਜੀਤ ਸਿੰਘ ਵੱਲੋਂ ਸਮਾਜ ਸੇਵੀ ਅਤੇ ਸੀਨੀਅਰ ਪੱਤਰਕਾਰ ਸ. ਅਵਤਾਰ ਸਿੰਘ ਛਾਜਲੀ ਦੇ ਨਿਵਾਸ ਉੱਤੇ ਗੱਲਬਾਤ ਕਰਦਿਆਂ ਨੌਜਵਾਨ ਪੀੜ੍ਹੀ ਨੂੰ ਗੁਰੂ ਲੜ ਲੱਗਣ, ਨਸ਼ਿਆਂ ਦਾ ਤਿਆਗ ਕਰਨ ਦਾ ਸੱਦਾ ਦਿੱਤਾ | ਭਾਈ ਇੰਦਰਜੀਤ ਸਿੰਘ ਨੇ ਕਿਹਾ ਕਿ ਗੁਰੂ ਸਹਿਬ�

Read Full Story: http://www.punjabinfoline.com/story/27453