Wednesday, July 19, 2017

ਸਿਗਰੇਟ ਪੀਣ ਤੋਂ ਰੋਕਣ 'ਤੇ ਹਰਿਆਣਾ ਵਿੱਚ ਸਿੱਖ ਨੌਜਵਾਨ ਦੀ ਬੇਰਹਿਮੀ ਨਾਲ ਕੁੱਟਮਾਰ ਦੀ ਬੁੱਢਾ ਦਲ ਮੁਖੀ ਨੇ ਕੀਤੀ ਨਿਖੇਧੀ

ਤਲਵੰਡੀ ਸਾਬੋ, 19 ਜੁਲਾਈ (ਗੁਰਜੰਟ ਸਿੰਘ ਨਥੇਹਾ)- ਸ਼ੋਸਲ ਮੀਡੀਆ \'ਤੇ ਵਾਇਰਲ ਹੋਈ ਇੱਕ ਵੀਡੀਓ ਜਿਸ ਵਿੱਚ ਬੱਸ ਵਿੱਚ ਬੈਠੇ ਇੱਕ ਵਿਅਕਤੀ ਨੂੰ ਸਿਗਰੇਟ ਪੀਣ ਤੋਂ ਰੋਕਣ ਕਾਰਨ ਇੱਕ ਸਿੱਖ ਨੌਜਵਾਨ ਦੀ ਬੇਰਹਿਮੀ ਨਾਲ ਕੁੱਟਮਾਰ ਕਰਨ ਉਪਰੰਤ ਉਸਦੇ ਪੱਥਰ ਮਾਰੇ ਜਾਂਦੇ ਦਿਖਾਇਆ ਗਿਆ ਹੈ ਦੀ ਸਿੱਖ ਹਲਕਿਆਂ ਵਿੱਚ ਭਾਰੀ ਨਿੰਦਾ ਕੀਤੀ ਜਾ ਰਹੀ ਹੈ। ਇਸੇ ਲੜੀ ਤਹਿਤ ਨਿਹੰਗ ਸਿੰਘਾਂ ਦੀ ਸਿਰਮੌਰ ਜਥੇ

Read Full Story: http://www.punjabinfoline.com/story/27603