Wednesday, July 26, 2017

ਲੌਂਗੋਵਾਲ ’ਚ ਸੈਂਕੜੇ ਕਿਸਾਨ-ਮਜ਼ਦੂਰਾਂ ਵੱਲੋਂ ਪ੍ਰਾਈਵੇਟ ਬੈਂਕ ਅੱਗੇ ਧਰਨਾ

ਸੰਗਰੂਰ,26 ਜੁਲਾਈ (ਸਪਨਾ ਰਾਣੀ) ਲੌਂਗੋਵਾਲ ਵਿਚ ਭਾਰਤੀ ਕਿਸਾਨ ਯੂਨੀਅਨ (ਏਕਤਾ) ਉਗਰਾਹਾਂ ਦੀ ਅਗਵਾਈ ਹੇਠ ਕਿਸਾਨ-ਮਜ਼ਦੂਰਾਂ ਅਤੇ ਔਰਤਾਂ ਵਲੋਂ ਬਡਬਰ ਰੋਡ 'ਤੇ ਸਥਿਤ ਇੱਕ ਪ੍ਰਾਈਵੇਟ ਬੈਂਕ ਅੱਗੇ ਰੋਸ ਧਰਨਾ ਦਿੱਤਾ ਗਿਆ ਅਤੇ ਬੈਂਕ ਅਧਿਕਾਰੀਆਂ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਧਰਨਾਕਾਰੀਆਂ ਵਲੋਂ ਬੈਂਕ 'ਤੇ ਇੱਕ ਦਲਿਤ ਮਜ਼ਦੂਰ ਔਰਤ ਦਾ ਕਰਜ਼ੇ ਬਦਲੇ ਗਿਰਵੀ ਕੀਤਾ ਸਾਢੇ ਚਾਰ ਤ�

Read Full Story: http://www.punjabinfoline.com/story/27706