Monday, July 10, 2017

ਕੈਪਟਨ ਸਰਕਾਰ ਨੇ ਜਿੱਤਿਆ ਪੰਜਾਬ ਦੇ ਹਰ ਵਰਗ ਦਾ ਦਿਲ– ਸ.ਗੁਰਪ੍ਰੀਤ ਸਿੰਘ ਮਾਨਸ਼ਾਹੀਆ

ਤਲਵੰਡੀ ਸਾਬੋ, 10 ਜੁਲਾਈ (ਗੁਰਜੰਟ ਸਿੰਘ ਨਥੇਹਾ)- ਪੂਰਨ ਬਹੁਮਤ ਨਾਲ ਪੰਜਾਬ ਵਿੱਚ ਬਣੀ ਕਾਂਗਰਸ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਆਪਣੇ ਪਹਿਲੇ ਸੌ ਦਿਨਾਂ ਦੇ ਕਾਰਜਕਾਲ ਦੌਰਾਨ ਕੀਤੇ ਕੰਮਾਂ ਨਾਲ ਲੋਕਾਂ ਵਿੱਚ ਆਪਣੀ ਚੰਗੀ ਥਾਂ ਬਣਾ ਲਈ ਅਤੇ ਪੰਜਾਬ ਦੇ ਹਰ ਵਰਗ ਦਾ ਦਿਲ ਜਿੱਤ ਲਿਆ ਹੈ। ਉਕਤ ਵਿਚਾਰਾਂ ਦਾ ਪ੍ਰਗਟਾਵਾ ਕੌਂਸਲਰ ਸ. ਗੁਰਪ੍ਰੀਤ ਸਿੰਘ ਮਾਨਸ਼ਾਹੀਆ ਸੀਨੀਅਰ ਅਤੇ ਟਕਸਾਲੀ �

Read Full Story: http://www.punjabinfoline.com/story/27499