Thursday, July 20, 2017

ਸਰਕਾਰ ਹਰ ਦਰਵਾਜ਼ੇ ’ਤੇ ਸੇਵਾ ਪਹੁੰਚਾਉਣ ਲਈ ਵਚਨਬੱਧ: ਚੀਮਾ

ਸੰਗਰੂਰ,19 ਜੁਲਾਈ (ਸਪਨਾ ਰਾਣੀ) ਪੰਜਾਬ ਸੇਵਾ ਅਧਿਕਾਰ ਕਮਿਸ਼ਨ ਦੇ ਤਿੰਨ ਕਮਿਸ਼ਨਰਾਂ ਵੱਲੋਂ ਅੱਜ ਇਥੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ ਗਈ ਅਤੇ ਪੰਜਾਬ ਸੇਵਾ ਅਧਿਕਾਰ ਐਕਟ-2011 ਤਹਿਤ ਵਿਭਾਗਾਂ ਵਲੋਂ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਜਾਇਜ਼ਾ ਲਿਆ ਗਿਆ। ਮੀਟਿੰਗ ਦੌਰਾਨ ਕਮਿਸ਼ਨਰਾਂ ਵਲੋਂ ਲੋਕਾਂ ਨੂੰ ਸਮਾਂਬੱਧ, ਭ੍ਰਿਸ਼ਟਾਚਾਰ ਮੁਕਤ ਅਤੇ ਪਾਰਦ�

Read Full Story: http://www.punjabinfoline.com/story/27612