ਤਲਵੰਡੀ ਸਾਬੋ, 1 ਜੁਲਾਈ (ਗੁਰਜੰਟ ਸਿੰਘ ਨਥੇਹਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਤਖਤ ਸ੍ਰੀ ਦਮਦਮਾ ਸਾਹਿਬ ਦੇ ਇਤਿਹਾਸਕ ਅਸਥਾਨ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਕਰਵਾ ਕੇ ਖਾਲਸਾਈ ਸ਼ਾਨੋ-ਸ਼ੌਕਤ ਨਾਲ ਧਰਮ ਪ੍ਰਚਾਰ ਲਹਿਰ ਦਾ ਆਰੰਭ ਕੀਤਾ ਗਿਆ, ਜਿਸ ਤਹਿਤ ਪੰਜਾਬ ਦੇ ਹਰ ਪਿੰਡ, ਸ਼ਹਿਰ ਤੇ ਕਸਬੇ ਵਿੱਚ ਸੰਗਤਾਂ ਨੂੰ ਗੁਰਮਤਿ ਫਲਸਫੇ, ਇਤਿਹਾਸ, ਗੁਰਮਤਿ ਰਹਿਣੀ ਅਤੇ ਗੁਰਮਤਿ