ਧੂਰੀ, 06 ਜੁਲਾਈ (ਮਹੇਸ਼ ਜਿੰਦਲ) ਬੀਤੀ ਰਾਤ ਧਰਮਪੁਰਾ ਮੁਹੱਲੇ ਵਿੱਚ ਪਿਛਲੇ ਦੋ ਦਿਨਾਂ ਤੋਂ ਬਿਜਲੀ ਸਪਲਾਈ ਬੰਦ ਰਹਿਣ ਕਾਰਨ ਦੁਖੀ ਹੋਏ ਲੋਕਾਂ ਨੇ ਰੋਸ ਵਜੋਂ ਬਿਜਲੀ ਬੋਰਡ ਦੇ ਅਧਿਕਾਰੀਆਂ ਖਿਲਾਫ ਸਥਾਨਕ ਮਲੇਰਕੋਟਲਾ ਰੋਡ ਉੱਪਰ ਧਰਨਾ ਦੇ ਕੇ ਨਾਅਰੇਬਾਜ਼ੀ ਕੀਤੀ | ਇਸ ਮੌਕੇ \'ਤੇ ਨਗਰ ਕੌਾਸਲਰ ਸੁਰਿੰਦਰ ਕੁਮਾਰ, ਪੁਸ਼ਪਿੰਦਰ ਸ਼ਰਮਾ, ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਜਗਤਾਰ ਸਿੰਘ ਸਮੇ